ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਬਲਵੀਰ ਕੌਰ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 3 ਮਈ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
12 ਮਈ 2023, ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ
ਨਿਵਾਮ ਸਥਾਨ ਵਿਖੇ ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
Statistics
Created today: 62
Created yesterday: 108
Created 7 days: 687
Created 30 days: 3664
All ecards: 309797
Copyright by CreateGreetingCards.eu