??ਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤ
Create a similar
Send a card
Wesprzyj Polski darmowy generator kartek!
The content of the card
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਸੀ਼ਮਤੀ ਸਵਰਨ ਕੌਰ ਜੀ ਜੋ ਕਿ ਮਿਤੀ 10 ਫ਼ਰਵਰੀ 2022 ਦਿਨ ਵੀਰਵਾਰ ਨੂੰ ਸਾਨੂੰ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਕੇ ਬਿਰਾਜੇ਼ ਸਨ ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਮਿਤੀ 18/02/2022 ਦਿਨ ਸ਼ੁੱਕਰਵਾਰ ਨੂੰ ਸਾਡੇ ਗ੍ਰਹਿ ਪਿੰਡ ਲਾਲੋ ਵਾਲੀ ਫਾਜ਼ਿਲਕਾ ਵਿਖੇ ਸਵੇਰੇ 11.00 ਵਜੇ ਪਵੇਗਾ ਉਪਰੰਤ 12 ਤੋਂ 1 ਵਜੇ ਤੱਕ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ ਸੋ ਆਪ ਜੀ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ??
Statistics
Created today: 4
Created yesterday: 8
Created 7 days: 73
Created 30 days: 379
All ecards: 360583
Copyright by CreateGreetingCards.eu