||ਜੇਹਾ ਚਿਰੀ ਲਿਖਿਆ ਤੇਹਾ ਹੁਕਮ ...
Create a similar
Send a card
The content of the card
||ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ ਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ!||
|| ਪਾਠ ਦਾ ਭੋਗ ||
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸ਼੍ਰੀਮਤੀ ਸੁਨੀਤਾ ਰਾਣੀ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਜੋ ਬੀਤੇ ਦਿਨੀਂ ਮਿਤੀ 22-04-2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖੇ ਗਏ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਮਿਤੀ
03-05-2023 ਦਿਨ ਮੰਗਲਵਾਰ ਗੁਰੂਦੁਆਰਾ ਬਾਬਾ ਬੁੱਢਾ ਸਾਹਿਬ ਜੀ ਨੇੜੇ ਪਿੰਡ ਮੂੰਗਲਾ ਫਰੀਦਕੋਟ ਰੋਡ ਫਿਰੋਜ਼ਪੁਰ ਵਿਖੇ ਪੈਣਗੇ,ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਬਾਅਦ ਦੁਪਹਿਰ 12 ਵਜੇ ਤੋਂ 1 ਵਜੇ ਤੱਕ
ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ!
ਦੁਖੀ ਹਿਰਦੇ:-
ਜਗਦੇਵ ਰਾਜ (ਪਤੀ) 8196099105
ਬਲਵਿੰਦਰ ਸ਼ਰਮਾ (ਭਰਾ) 6280144160
Statistics
Created today: 16
Created yesterday: 138
Created 7 days: 814
Created 30 days: 2570
All ecards: 327554
Copyright by CreateGreetingCards.eu