Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Jeśli chcesz się nas wesprzeć? możesz postawić kawkę

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਬਲਵੀਰ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 3 ਮਈ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
12 ਮਈ 2023, ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਨਿਵਾਸ ਸਥਾਨ ਵਿਖੇ ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
Similar cards
Inspirations
??ेरहवीं संस्कार सूचना निमंत्रण सन्दे??ेरहवीं संस्कार सूचना निमंत्रण सन्देचौ::सत्यनामPUBERTY FUNCTION INVITATION
 
 
 Mrs
Statistics Created today: 4 Created yesterday: 38 Created 7 days: 107 Created 30 days: 375 All ecards: 360514
Copyright by CreateGreetingCards.eu