Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Stworzyłeś swoją kartkę? Postaw nam kawę na rozwój projektu ;)

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਨਜੀਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 14 ਮਈ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
23 ਮਈ 2023, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਗੁਰੂ ਤੇਗ ਬਹਾਦੁਰ ਸਾਹਿਬ ਪਿੰਡ ਰੈਲੀ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਘੁੰਮਣ ਪਰਿਵਾਰ
ਰਤਨ ਸਿੰਘ (ਪਤੀ)
ਦਿਲਪ੍ਰੀਤ ਸਿੰਘ (ਪੁੱਤਰ) 7347421473
ਹਰਮਨਪ੍ਰੀਤ ਕੌਰ (ਨੂੰਹ)
ਸੁਪਰੀਤ ਕੌਰ (ਧੀ)
ਹਰਗੁਣਪ੍ਰੀਤ ਕੌਰ (ਪੋਤੀ)
Similar cards
Inspirations
आमची परम पूज्य आई स्वर्गीय गं भा कमलबा20th August (3th Safar), 2023Rasam Pagri (Tervi)Babaji ka bhandara
Statistics Created today: 7 Created yesterday: 77 Created 7 days: 868 Created 30 days: 2608 All ecards: 354238
Copyright by CreateGreetingCards.eu