Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਦਰਸ਼ਨ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 22 ਜੂਨ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
28 ਜੂਨ 2023, ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਹਿੰਮਤਸਰ ਸਾਹਿਬ (ਬਾਹਰਲੇ ਗੁਰੂ ਘਰ)ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
Similar cards
Inspirations
Jemputan Majlis Bacaan Yassin & Tahlil ArwahWith profound grief and deep sorrow we inform the sad demise of our beloved Son, Vishal kalra , whoOM NAMO NAYARANA NAMAHSardarni Rajwant kaur ji??And when the call came for the soul to depart,It merged in the name of the Lord”
Statistics Created today: 23 Created yesterday: 45 Created 7 days: 347 Created 30 days: 1217 All ecards: 343774
Copyright by CreateGreetingCards.eu