Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Jeśli chcesz się nas wesprzeć? możesz postawić kawkę

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸ੍ਰ. ਜਗਜੀਤ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 20 ਜੁਲਾਈ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
28 ਜੁਲਾਈ 2023, ਦਿਨ ਸ਼ੁਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ
ਹਰੀਗੜ੍ਹ ਗੁਰੂਦਵਾਰਾ ਦੀਵਾਨ ਹਾਲ ਸਾਹਿਬ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ

ਪ੍ਰਕਾਸ਼ ਸਿੰਘ (ਪੁੱਤਰ) 9876870771
ਪ੍ਰੇਮ ਸਿੰਘ (ਪੁੱਤਰ)
ਸਮੂਹ ਪਰਿਵਾਰ
Similar cards
Inspirations
We invite you all to our Babaji ki Chowki on Thursday, the 27th February, 2025 from 5:00 pm to 8:0??गड़ी रस्मBhog Akhand paath Sahib on saturday
Statistics Created today: 0 Created yesterday: 17 Created 7 days: 71 Created 30 days: 372 All ecards: 360666
Copyright by CreateGreetingCards.eu