Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Jeśli chcesz się nas wesprzeć? możesz postawić kawkę

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸ. ਗੁਰਮੀਤ ਸਿੰਘ ਤਨੇਜਾ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 27 ਜੁਲਾਈ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
30 ਜੁਲਾਈ 2023, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਸਿੰਘ ਸਭਾ ਗੁਰੂਦਵਾਰਾ, ਜਲਾਲਾਬਾਦ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਤਨੇਜਾ ਪਰਿਵਾਰ
ਦੀਪਕ ਰਾਜਾ (ਪੁੱਤਰ) 9417508191
Similar cards
Inspirations
With profound grief and deep sorrow we inform the sad demise of our beloved mother, Shrimati RukmaniMajlis e Aza"When the call came for the soul to depart, it merged in the name of the Lord”Sh. PRITAM BHATIA ji
Statistics Created today: 22 Created yesterday: 38 Created 7 days: 125 Created 30 days: 393 All ecards: 360532
Copyright by CreateGreetingCards.eu