ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Zbieramy na nowe darmowe kartki!
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸਰਦਾਰਨ ਗੁਰਤੇਜ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 18 ਨਵੰਬਰ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖ਼ੇ ਸਹਿਜ ਪਾਠ ਜੀ ਦੀ ਅਰਦਾਸ ਮਿਤੀ
26 ਨਵੰਬਰ 2023, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਜਵਾਹਰਕੇ ਗੁਰੂਦਵਾਰਾ ਸਾਹਿਬ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਸਿੱਧੂ ਪਰਿਵਾਰ
9417255873
Statistics
Created today: 22
Created yesterday: 77
Created 7 days: 883
Created 30 days: 2623
All ecards: 354253
Copyright by CreateGreetingCards.eu