Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸੁਖਦੇਵ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 06/12/2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
15/12/2023, ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਰਵਿਦਾਸ ਧਰਮਸ਼ਾਲਾ ਪਿੰਡ ਲਲੌੜੀ ਕਲਾ, ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
ਦਰਸ਼ਨ ਸਿੰਘ (ਭਰਾ)-83600 37698
ਤਰਨਵੀਰ ਸਿੰਘ (ਪੁੱਤ)-9478569929
Similar cards
Inspirations
आमचे परम पूज्य बंधु स्वर्गीय श्री. दिलSardar Satya Pal Singh jiMories will continue to inspire and guide us. Your unforgettable sweet memories, smiling face and no
Statistics Created today: 93 Created yesterday: 95 Created 7 days: 834 Created 30 days: 2570 All ecards: 327493
Copyright by CreateGreetingCards.eu