Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ     ਆਪ ਜੀ ...
Create a similar
Send a card


Stworzyłeś swoją kartkę? Postaw nam kawę na rozwój projektu ;)

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪਿਆਰੇ ਸਤਿਕਾਰਯੋਗ ਬਰਿੰਦਰ ਸਿੰਘ (ਵਿੱਕੀ ਧਾਲੀਵਾਲ)
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 23 ਦਸੰਬਰ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖ਼ੇ ਸ੍ਰੀ ਆਖੰਡ ਪਾਠ ਜੀ ਦੀ ਅਰਦਾਸ ਮਿਤੀ
31 ਦਸੰਬਰ 2023, ਨੂੰ ਬਾਅਦ ਗੁਰਦੁਆਰਾ ਸਚਖੰਡ ਸਾਹਿਬ ਪਿੰਡ ਬੋਪਾਰਾਏ ਕਲਾਂ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
Similar cards
Inspirations
Upnayan sansakar(Thread ceremony)Smt. Preeti Kaur BhurjiIBhog ceremony of Akhand Paath SahibS/o Late Sh.T.R.Sharma jiBHOG & ANTIM ARDAS
Statistics Created today: 0 Created yesterday: 9 Created 7 days: 54 Created 30 days: 258 All ecards: 360828
Copyright by CreateGreetingCards.eu