Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Jeśli chcesz się nas wesprzeć? możesz postawić kawkę

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸਤਵੰਤ ਕੌਰ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ 1 ਫਰਵਰੀ2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
9 ਫਰਵਰੀ 2024, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਸਿੰਘ ਸਭਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
Similar cards
Inspirations
Bhog of Path on April 17 at 11:30 am at residenceMories will continue to inspire and guide us. Your unforgettable sweet memories, smiling face and no??ोक पत्रSaturday, 10th Oct
Statistics Created today: 0 Created yesterday: 8 Created 7 days: 69 Created 30 days: 375 All ecards: 360579
Copyright by CreateGreetingCards.eu