ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Jeśli chcesz się nas wesprzeć? możesz postawić kawkę
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਅਜੀਤ ਕੌਰ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 11ਮਈ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
19 ਮਈ 2024, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਉੱਚਾ ਡੇਰਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਪਰਿਵਾਰ
ਸੁਖਮੰਦਰ ਸਿੰਘ (ਭਰਾ)
ਗੁਰਮੀਤ ਸਿੰਘ (ਭਰਾ)
ਸੁਰਜੀਤ ਸਿੰਘ (ਭਰਾ)
Statistics
Created today: 0
Created yesterday: 4
Created 7 days: 48
Created 30 days: 367
All ecards: 360583
Copyright by CreateGreetingCards.eu