Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਦਾਦਾ ਜੀ ਹਰਪਾਲ ਸਿੰਘ ਜੀ ਬਿਜਲੀ ਵਾਲੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 30 ਜੂਨ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
5 ਜੂਨ 2024, ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਕੋਟਲੀ ਸੰਘਰ ਵਿਖੇ ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਪਰਿਵਾਰ
Similar cards
Inspirations
Muhurtham: 12-25 p.m (abhijith lagna)We cordially invite you on the occasion of Haldi Kumkum and Tiyas18th May 2024 Time 1028th December, 2024 (Saturday)Everyday Get Us Mad And SadTiming: 10:30 - 11:30 A.M
Statistics Created today: 3 Created yesterday: 70 Created 7 days: 459 Created 30 days: 3610 All ecards: 334425
Copyright by CreateGreetingCards.eu