Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Wesprzyj Polski darmowy generator kartek!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਸ਼੍ਰੀ ਜਗਦੀਸ਼ ਰਾਮ ਭੱਟੀ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 23 ਜੁਲਾਈ 2024 ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
2 ਅਗਸਤ 2024 ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਰੁਪਾਣਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ| ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਭੱਟੀ ਪਰਿਵਾਰ
ਰਾਜ ਕੁਮਾਰ ਭੱਟੀ
ਪਵਨ ਕੁਮਾਰ ਭੱਟੀ
ਨੀਟਾ ਰਾਮ ਭੱਟੀ
Similar cards
Inspirations
Late Surinder Singh on 21-05-2023??ेरहवीं संस्कार सूचना निमंत्रण सन्देशोक सन्देशWith profound grief and deep sorrow we inform the sad demise of our beloved Mother Late Kanta Kumari
Statistics Created today: 0 Created yesterday: 4 Created 7 days: 48 Created 30 days: 367 All ecards: 360583
Copyright by CreateGreetingCards.eu