Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Zbieramy na nowe darmowe kartki!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸਰਦਾਰਨੀ ਸੁਰਜੀਤ ਕੌਰ ਬਰਾੜ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 16 ਸਤੰਬਰ 2024 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ 22 ਸਤੰਬਰ 2024, ਦਿਨ ਐਂਤਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਦੇਵ ਜੀ, ਪਿੰਡ ਕੋਟਲੀ ਸੰਘਰ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਵਿਖੇ ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਪਰਿਵਾਰ
Similar cards
Inspirations
Join us in Quran khuwani and rasm e Dua in the memory of my beloved Miya ji farrukh jalal??And when the call came for the soul to depart,It merged in the name of the Lord”Rasam Pagri (Tervi)
Statistics Created today: 13 Created yesterday: 6 Created 7 days: 79 Created 30 days: 383 All ecards: 360662
Copyright by CreateGreetingCards.eu