ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Wesprzyj Polski darmowy generator kartek!
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪੁੱਤਰ ਸ ਮਨਜਿੰਦਰ ਸਿੰਘ ਅਰਸ਼ੀ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 27 ਅਪ੍ਰੈਲ 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
24 ਮਈ 2025, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 12 ਤੋਂ 2 ਵਜੇ ਘਰ ਨਜ਼ਦੀਕ ਗੁਰੂਦਵਾਰਾ ਭਾਈ ਸੁਲ੍ਹਾ ਸਾਹਿਬ ਜੀ ਕਨਵਰ ਐਵੀਨਿਊ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਅਰਸ਼ੀ ਪਰਿਵਾਰ
ਪੂਰਨ ਸਿੰਘ (ਪਿਤਾ) 9876607150
ਲਖਵਿੰਦਰ ਸਿੰਘ (ਭਰਾ) 9872733030
ਜਸਕੀਰਤ ਸਿੰਘ (ਪੁੱਤਰ)
Statistics
Created today: 2
Created yesterday: 68
Created 7 days: 352
Created 30 days: 2903
All ecards: 355260
Copyright by CreateGreetingCards.eu