ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Stworzyłeś swoją kartkę? Postaw nam kawę na rozwój projektu ;)
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸਰਦਾਰ ਪਰਵਿੰਦਰ ਸਿੰਘ ਜੀ ਧਾਲੀਵਾਲ।
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 10 ਦਸੰਬਰ 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
19 ਦਸੰਬਰ 2025, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਪਿੰਡ ਬਹਿਣੀਵਾਲ ਦੇ ਗੁਰੂਦਵਾਰਾ ਸਾਹਿਬ ਵਿਖੇ ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ-
ਸੁਖਮਨਦੀਪ ਸਿੰਘ (ਪੁੱਤਰ)
ਬਲਤੇਜ ਸਿੰਘ (ਭਰਾ)
ਸੁਖਵਿੰਦਰ ਸਿੰਘ (ਭਰਾ)
ਜਸਪ੍ਰੀਤ ਸਿੰਘ ( ਭਤੀਜਾ)
ਸਮੂਹ ਧਾਲੀਵਾਲ ਪਰਿਵਾਰ
Statistics
Created today: 6
Created yesterday: 7
Created 7 days: 88
Created 30 days: 288
All ecards: 360345
Copyright by CreateGreetingCards.eu