Create a similar
Send a card
Jeśli chcesz się nas wesprzeć? możesz postawić kawkę
The content of the card
ਅਰਦਾਸ ਅਤੇ ਪਾਠ ਦਾ ਭੋਗ
ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕੀ ਸ: ਮਨਦੀਪ ਸਿੰਘ ਗਿੱਲ ਜੋ ਬੀਤੇ ਦਿਨੀ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਜਿੰਨਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ 05 ਅਪ੍ਰੈਲ ਦਿਨ ਮੰਗਲਵਾਰ ਨੂੰ ਪਿੰਡ ਨੌਕਰੀਆਂ ਵਿਖੇ ਦੁਪਹਿਰ 12:30 ਵਜੇ ਪਾਏ ਜਾਣਗੇ। ਉਹਨਾਂ ਦੀ ਅੰਤਿਮ ਅਰਦਾਸ ਵਿੱਚ ਪਹੁੰਚਣ ਦੀ ਕਿਰਪਾਲਤਾ ਕਰਨੀ
ਦੁਖੀ ਹਿਰਦੇ:- ਸਮੂਹ ਗਿੱਲ ਪਰਿਵਾਰ।
Statistics
Created today: 0
Created yesterday: 9
Created 7 days: 61
Created 30 days: 233
All ecards: 360946
Copyright by CreateGreetingCards.eu