Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Zbieramy na nowe darmowe kartki!

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸਰਦਾਰ ਦਰਸ਼ਨ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 9 ਜੂਨ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖ਼ੇ ਸਹਿਜ ਪਾਠ ਜੀ ਦੀ ਅਰਦਾਸ ਮਿਤੀ
17 ਜੂਨ 2022, ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਉਮੈਦਪੁਰ ਗੁਰੂਦਵਾਰਾ ਸਿੰਘ ਸਭਾ ਸਾਹਿਬ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸਮੂਹ ਢਿੱਲੋਂ ਪਰਿਵਾਰ
Similar cards
Inspirations
A Quran Khawani & Dawat-e-Khairat for the beloved Father??And when the call came for the soul to depart,It merged in the name of the Lord”With profound grief & sorrow of death of our beloved father S.GURPAL SINGH on (03/08/2022)As the New Year approaches may you find yourself surrounded by friends and family who would be re
Statistics Created today: 7 Created yesterday: 4 Created 7 days: 55 Created 30 days: 374 All ecards: 360590
Copyright by CreateGreetingCards.eu