Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸਰਦਾਰ ਮਲਕੀਤ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 22 ਜੂਨ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
1 ਜੁਲਾਈ 2022, ਦਿਨ ਸੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਗੁਰੂਦਵਾਰਾ ਸੱੱਗਤਸਰ ਸਾਹਿਬ ਪਿੰਡ ਰੱਲਾ,(ਮਾਨਸਾ) ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਚਹਿਲ ਪਰਿਵਾਰ
ਮੋਬਾਈਲ ਨੰਬਰ÷ 94641-49750
Similar cards
Inspirations
Time:- 01:00PmSardarni Rajwant kaur ji??प सभी को अत्यंत दुःख के साथ सूचित कर र
Statistics Created today: 140 Created yesterday: 138 Created 7 days: 938 Created 30 days: 2694 All ecards: 327678
Copyright by CreateGreetingCards.eu