Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ||ਜੇਹਾ ...

Ads
ਭੋਗ ਅਤੇ ਅੰਤਿਮ ਅਰਦਾਸ    ||ਜੇਹਾ ...
Create a similar
Send a card
The content of the card
ਭੋਗ ਅਤੇ ਅੰਤਿਮ ਅਰਦਾਸ

||ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ ਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ!|||| ਪਾਠ ਦਾ ਭੋਗ ||

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਕੁਲਵਿੰਦਰ ਕੌਰ ਮਿਤੀ 10 ਅਗਸਤ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਜਿਨ੍ਹਾਂ ਦੇ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ
19 ਅਗਸਤ 2022 ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ, ਪਿੰਡ ਧਨੇਠਾ (ਸਮਾਣਾ) ਵਿਖੇ ਹੋਵੇਗੀ। ਆਪ ਜੀ ਨੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ!

ਵੱਲੋਂ: ਸਮੂਹ ਪਰਿਵਾਰ
Similar cards
Inspirations
With profound grief we inform you that our belovedPra), who left for his heavenly adobe on 22nd october,2023Sardar Jagpal Singh??ेरहवीं संस्कार सूचना निमंत्रण सन्दे
Statistics Created today: 131 Created yesterday: 95 Created 7 days: 872 Created 30 days: 2608 All ecards: 327531
Copyright by CreateGreetingCards.eu