ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Wesprzyj Polski darmowy generator kartek!
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸ੍ਰ ਗੁਰਚਰਨ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
19 ਅਗਸਤ 2022, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਨਗਰ ਮਾੜੀ ਉਦੋਕੇ ਗੁਰਦੁਆਰਾ ਬਾਬਾ ਮਰਹਾਣਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
Statistics
Created today: 59
Created yesterday: 293
Created 7 days: 689
Created 30 days: 2897
All ecards: 354840
Copyright by CreateGreetingCards.eu