ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕ
Create a similar
Send a card
The content of the card
☬ ।। ੴ ਸਤਿਗੁਰੂ ਪ੍ਰਸ਼ਾਦ ।। ☬
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ
ਵਾਹਿਗੁਰੂ ਜੀ ਦੀ ਕਿਰਪਾ ਨਾਲ "ਗੁਰਦੁਆਰਾ ਜਗਤ ਗੁਰੂ ਨਾਨਕ ਸਾਹਿਬ ਜੀ" ਵਿਖੇ ਮਿਤੀ 18 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਦਾ ਮੌਕਾ ਮਿਲਿਆ ਹੈ ਸੋ ਆਪ ਜੀ ਨੂੰ ਬੇਨਤੀ ਹੈ ਆਪ ਜੀ ਨੇ ਆਪਣੇ ਪਰਿਵਾਰ ਸਮੇਤ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀ|
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ||
ਨੋਟ:- ਕੀਰਤਨ ਅਤੇ ਅਰਦਾਸ ਤੋਂ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤੇਗਾ।
ਪਤਾ -:
29 c Kilmarnock Street riccarton Christchurch nz
ਸੁਆਗਤ ਕਰਤਾ -: ਸਰਾਂ ਪਰਿਵਾਰ
0211225195
Statistics
Created today: 28
Created yesterday: 74
Created 7 days: 883
Created 30 days: 4107
All ecards: 330127
Copyright by CreateGreetingCards.eu