Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ    ਆਪ ਜੀ ...
Create a similar
Send a card


Jeśli chcesz się nas wesprzeć? możesz postawić kawkę

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਮਹਿੰਦਰ ਕੌਰ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 16 ਅਕਤੂਬਰ 2022 ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਮਿਤੀ 25 ਅਕਤੂਬਰ 2022 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਪਿੰਡ ਮੂੰਮ ਗੁਰੂਦਵਾਰਾ ਵਿਖੇ
ਹੋਵੇਗਾ। ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਸੇਖੋਂ ਪਰਿਵਾਰ
ਬਲਜਿੰਦਰ ਸਿੰਘ (ਸਪੁੱਤਰ)
ਹਰਮਨਪ੍ਰੀਤ ਸਿੰਘ (ਪੋਤਰਾ)
Similar cards
Inspirations
Pada: SABTU, 11 MEI, 2024Quran Khawani & Chehlumਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ ।।Sh. Ashok Kumar Kakkar Ji
Statistics Created today: 3 Created yesterday: 4 Created 7 days: 37 Created 30 days: 326 All ecards: 360765
Copyright by CreateGreetingCards.eu