ਭੋਗ ਅਤੇ ਅੰਤਿਮ ਅਰਦਾਸ ਆਪ ਜੀ ...
Create a similar
Send a card
Jeśli chcesz się nas wesprzeć? możesz postawić kawkę
The content of the card
ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸ. ਕੁਲਵਿੰਦਰ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 5 ਨਵੰਬਰ 2022 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
15 ਨਵੰਬਰ 2022, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਗੁਰੂਦਵਾਰਾ ਸ਼ਹੀਦਗੜ ਸਾਹਿਬ, ਕੁਹਲੀ ਰੋਡ, ਸਿਹੋੜਾ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
ਦੁਖੀ ਹਿਰਦੇ ਨਾਲ
ਦੇਮ ਪਰਿਵਾਰ
ਵਰਿੰਦਰ ਸਿੰਘ (ਪੁੱਤਰ) 98140-46994
ਯਾਦਵਿੰਦਰ ਸਿੰਘ (ਪੋਤਾ) 97796-46994
ਰਾਜਵੀਰ ਸਿੰਘ (ਪੋਤਾ) 97803-85081
Statistics
Created today: 38
Created yesterday: 50
Created 7 days: 870
Created 30 days: 2600
All ecards: 354319
Copyright by CreateGreetingCards.eu