ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
Create a similar
Send a card
Stworzyłeś swoją kartkę? Postaw nam kawę na rozwój projektu ;)
The content of the card
ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥
ਪਾਠ ਦਾ ਭੋਗ
ਸ਼੍ਰੀਮਤੀ ਗੁਰਦੇਵ ਕੌਰ ਜੀ
(1938- 2023)
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ
ਬਹੁਤ ਹੀ ਸਤਿਕਾਰਯੋਗ ਦਾਦੀ ਜੀ ਸ਼੍ਰੀਮਤੀ ਗੁਰਦੇਵ ਕੌਰ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਬੀਤੇ ਦਿਨੀਂ ਮਿਤੀ 20 ਜਨਵਰੀ 2023 ਨੂੰ ਅਚਾਨਕ ਸਾਨੂੰ ਸਭ ਨੂੰ ਸਦੀਵੀ ਵਿਛੋੜਾ ਦੇ ਗਏ ਹਨ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਸਾਹਿਬ
ਜੀ ਦੇ ਭੋਗ ਮਿਤੀ 29 ਜਨਵਰੀ 2023 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮੁਹੱਲਾ ਦੀਪ ਨਗਰ ਹੁਸ਼ਿਆਰਪੁਰ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਪੈਣਗੇ।
ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ।
ਦੁਖੀ ਹਿਰਦੇ
*********
ਸਮੂਹ ਚੱਢਾ ਪਰਿਵਾਰ
Statistics
Created today: 161
Created yesterday: 72
Created 7 days: 570
Created 30 days: 3007
All ecards: 355636
Copyright by CreateGreetingCards.eu