ਆਪ ਜੀ ਨੂੰ ਬਹੁਤ ਦੁਖੀ ਹਿਰਦੇ ...
Create a similar
Send a card
Jeśli chcesz się nas wesprzeć? możesz postawić kawkę
The content of the card
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਸ.ਜਸਵੀਰ ਸਿੰਘ ਜੀ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ.ਜੋ ਬੀਤੇ ਦਿਨੀਂ ਮਿਤੀ 19 ਜਨਵਰੀ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਮਿਤੀ
28 ਜਨਵਰੀ 2023 ਦਿਨ ਸ਼ਨੀਵਾਰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਬਾਅਦ ਦੁਪਹਿਰ 12 ਵਜੇ ਤੋਂ 1 ਵਜੇ ਤੱਕ
ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ!
Statistics
Created today: 0
Created yesterday: 4
Created 7 days: 36
Created 30 days: 335
All ecards: 360750
Copyright by CreateGreetingCards.eu