Createa free cards
Searchmade ecards
Wishesbase wishlist

ਭੋਗ ਅਤੇ ਅੰਤਿਮ ਅਰਦਾਸ ਆਪ ਜੀ ...

Ads
ਭੋਗ ਅਤੇ ਅੰਤਿਮ ਅਰਦਾਸ     ਆਪ ਜੀ ...
Create a similar
Send a card


Jeśli chcesz się nas wesprzeć? możesz postawić kawkę

The content of the card
ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸਰਦਾਰ ਹਰਨਾਮ ਸਿੰਘ ਸਰਪੰਚ ਸੈਦੇਕੇ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 14 ਅਪ੍ਰੈਲ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
23 ਅਪ੍ਰੈਲ 2023, ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ
ਜੰਡ ਸਾਹਿਬ ਗੁਰੂਦਵਾਰਾ ਸਾਹਿਬ ਵਿਖੇ
ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
______________________________
Similar cards
Inspirations
I wish dreams were like wishes,   and wishes came true,On 1 April,2025??And when the call came for the soul to depart,It merged in the name of the Lord”In loving memory of our beloved Late Shri Ranvijay sharma
Statistics Created today: 3 Created yesterday: 8 Created 7 days: 111 Created 30 days: 371 All ecards: 360550
Copyright by CreateGreetingCards.eu