EsiF ਆਵਹਿ ਨਾਨਕਾ ਸਦੇ ਉਠੀ ਜਾਹਿ
Create a similar
Send a card
Wesprzyj Polski darmowy generator kartek!
The content of the card
ੴ ਸਤਿਗੁਰ ਪ੍ਰਸਾਦਿ।।
||ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ ਘੱਲੇ DesiF ਆਵਹਿ ਨਾਨਕਾ ਸਦੇ ਉਠੀ ਜਾਹਿ!
ਪਾਠ ਦਾ ਭੋਗ
ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਪਿਤਾ ਜੀ ਪ੍ਰਕਾਸ਼ ਚੰਦ
ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਮਿਤੀ 15 ਮੲਈ 2023 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ
26 ਮਈ 2023, ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਅੱਡੇ ਵਾਲਾ ਗੁਰਦਵਾਰਾ ਹੋਵੇਗੀ | ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨਾ ਜੀ |
Statistics
Created today: 8
Created yesterday: 4
Created 7 days: 56
Created 30 days: 375
All ecards: 360591
Copyright by CreateGreetingCards.eu